Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 16 ਅਕਤੂਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਵੱਡਾ ਸਿਆਸੀ ਫੇਰਬਦਲ; ਮੁੱਖ ਮੰਤਰੀ ਨੂੰ ਛੱਡਕੇ ਸਾਰੇ 16 ਮੰਤਰੀਆਂ ਨੇ ਦਿੱਤਾ ਅਸਤੀਫ਼ਾ
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ
CJI ਗਵਈ ‘ਤੇ ਜੁੱਤੀ ਸੁੱਟਣ ਵਾਲੇ ਵਕੀਲ ਰਾਕੇਸ਼ ਕਿਸ਼ੋਰ ‘ਤੇ ਚੱਲੇਗਾ ਮੁਕੱਦਮਾ
CBI ਨੇ ਪੰਜਾਬ ਦੇ ਡੀਆਈਜੀ ਨੂੰ ਕੀਤਾ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ
ਰਾਜਸਥਾਨ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ
ਸੀਬੀਆਈ ਜਾਂਚ ‘ਚ ਬਠਿੰਡਾ ਦੇ ਜੱਜ ਨੂੰ ਮਿਲੀ ਕਲੀਨ ਚਿੱਟ, ਪੜ੍ਹੋ ਕੀ ਹੈ ਮਾਮਲਾ
‘ਆਪ’ ਦੇ ਰਾਜਿੰਦਰ ਗੁਪਤਾ ਬਿਨਾਂ ਮੁਕਾਬਲਾ ਚੁਣੇ ਗਏ ਪੰਜਾਬ ਤੋਂ ਰਾਜ ਸਭਾ ਮੈਂਬਰ
Glowing Skin ਲਈ ਆਪਣੀ ਖੁਰਾਕ ‘ਚ ਸ਼ਾਮਲ ਕਰੋ ਇਹ ਫ਼ਲ
ਲੁਧਿਆਣਾ ਦੇ ਪੰਜ ਡਾਕਟਰਾਂ ‘ਤੇ ਪਰਚਾ ਦਰਜ: ਪੜ੍ਹੋ ਕੀ ਹੈ ਮਾਮਲਾ
ਸਰਕਾਰੀ ਹਸਪਤਾਲਾਂ ਦਾ ਅੱਜ ਤੋਂ ਬਦਲਿਆ ਸਮਾਂ























