Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 Amritsar : ਅਕਾਲ ਤਖ਼ਤ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
🛑 Delhi : ਪੁਲਿਸ ਨੇ ‘ਤਿਰੰਗਾ ਮਾਰਚ’ ਤੋਂ ਪਹਿਲਾਂ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ
🛑 Big Breaking : ਰਾਜਬੀਰ ਘੁੰਮਣ CBI ਅੱਗੇ ਹੋਏ ਪੇਸ਼
🛑 ਅਮਿਤ ਕਸ਼ਯਪ ਕਤਲ ਕਾਂਡ ; ਪਤਨੀ ਰਵਿਤਾ ਅਤੇ ਉਸਦੇ ਪ੍ਰੇਮੀ ਅਮਰਦੀਪ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ
🛑 ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ
🛑 ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ
🔗 ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ
🔗ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ
🔗 CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ, ਹਾਈਕੋਰਟ ਤੋਂ ਮਿਲੀ ਰਾਹਤ
🔗 ਜਥੇਦਾਰ ਗੜਗੱਜ ਨੇ ਭਾਈ ਪਰਵਿੰਦਰ ਸਿੰਘ (ਝੋਟਾ) ਨੂੰ ਦਿੱਤਾ ਕੌਮੀ ਸ਼ਹੀਦ ਦਾ ਦਰਜਾ























