Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
-
🛑 ਸਰਕਾਰ ਨੇ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ
-
🛑 ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ ; ਮੰਗਾਂ ਨਾ ਮੰਨੇ ਜਾਣ ‘ਤੇ ਰੇਲਵੇ ਟਰੈਕਾਂ ‘ਤੇ ਡਟਣਗੇ ਕਿਸਾਨ
-
🛑 ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ
-
🛑 ਲਾਸ ਏਂਜਲਸ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ; ਤਿੰਨ ਲੋਕਾਂ ਦੀ ਮੌਤ
-
🛑 International: ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਲਾਉਣ ਵਾਲੇ ਬਿੱਲ ‘ਤੇ ਅਮਰੀਕੀ ਹਾਊਸ ’ਚ ਵੋਟਿੰਗ ਅੱਜ
-
🛑 Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼
-
🛑 Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ
-
🛑 GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ
-
🛑 Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ
-
🛑 Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ























