Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 17 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
T20 World Cup: ਜ਼ਿੰਬਾਬਵੇ-ਆਇਰਲੈਂਡ ਮੈਚ ਰੱਦ
Bollywood: ਤਿਹਾੜ ਜੇਲ੍ਹ ‘ਚੋ ਬਾਹਰ ਆਏ ਰਾਜਪਾਲ ਯਾਦਵ
ਤਾਰਿਕ ਰਹਿਮਾਨ ਬਣੇ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ; ਰਾਸ਼ਟਰਪਤੀ ਨੇ ਚੁਕਾਈ ਸਹੁੰ
PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨਾਲ ਕੀਤੀ ਮੁਲਾਕਾਤ
20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ Vigilance Bureau ਨੇ ਕੀਤਾ ਕਾਬੂ
ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਕਤਲ
ਅਮੀਸ਼ਾ ਪਟੇਲ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ
ਸਾਲ 2026 ਦਾ ਪਹਿਲਾ ਸੂਰਜ ਗ੍ਰਹਿਣ ਅੱਜ
ਸਲੀਮ ਖਾਨ ਹਸਪਤਾਲ ਵਿੱਚ ਭਰਤੀ ; ਸਲਮਾਨ ਖਾਨ ਮਿਲਣ ਲਏ ਪਹੁੰਚੇ ਹਸਪਤਾਲ
ਮੋਹਾਲੀ ਦੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























