Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 17 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
UAE ਦੇ ਨਿਊਕਲੀਅਰ ਪਲਾਂਟ ‘ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ
ਸਵੀਡਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ; ਹੋਇਆ ਸ਼ਾਨਦਾਰ ਸਵਾਗਤ
IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ
ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ
ਮਹਿੰਗਾਈ ਦੀ ਇੱਕ ਹੋਰ ਮਾਰ! ਪੈਟਰੋਲ-ਡੀਜ਼ਲ ਤੇ ਐਲਪੀਜੀ ਤੋਂ ਬਾਅਦ ਹੁਣ ਸੀਐਨਜੀ ਵੀ ਹੋਈ ਮਹਿੰਗੀ
Australia ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 13 ਸਾਲ 10 ਮਹੀਨੇ ਦੀ ਸਜ਼ਾ; ਪੜ੍ਹੋ ਕੀ ਹੈ ਪੂਰਾ ਮਾਮਲਾ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ
ਪੰਜਾਬ ਦੀ ਧੀ ਇੰਗਲੈਂਡ ‘ਚ ਬਣੀ ਜੂਨੀਅਰ ਸਿਹਤ ਮੰਤਰੀ
ਕੇਂਦਰ ਸਰਕਾਰ ਨੇ ਚਾਂਦੀ ‘Import’ ਕਰਨ ‘ਤੇ ਲਾਈ ਪਾਬੰਦੀ
ਨੀਦਰਲੈਂਡ ਤੋਂ ਹੈਦਰਾਬਾਦ ਆ ਰਹੀ ਫਲਾਈਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























