Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 17 ਸਤੰਬਰ 2025 (ਵਿਸ਼ਵ ਵਾਰਤਾ) –ਅੱਜ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਚੋਣ ਕਮਿਸ਼ਨ ਨੇ ਨਿਯਮਾਂ ਵਿੱਚ ਕੀਤੀ ਸੋਧ, ਜਾਣੋ ਕਿਹੜੇ ਕਿਹੜੇ ਹੋਏ ਬਦਲਾਅ
PM Modi ਹੋਏ 75 ਸਾਲ ਦੇ: ਕੀ ਹੁਣ ਭਾਜਪਾ ਉਨ੍ਹਾਂ ਦਾ ਰਾਜਨੀਤਿਕ ਕੱਦ ਦੇਖ ਬਦਲੇਗੀ ਆਪਣੇ ਹੀ ਨਿਯਮ ?
ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਬੰਗਲਾ ਅਲਾਟ ਕਰਨ ਵਿੱਚ ਦੇਰੀ ਲਈ ਕੇਂਦਰ ਸਰਕਾਰ ਨੂੰ ਲਾਈ ਫਟਕਾਰ
ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ‘ਚ ਬਣਾਈ ਜਗ੍ਹਾ
SBI ‘ਚ ਦਿਨ-ਦਿਹਾੜੇ ਵੱਡੀ ਲੁੱਟ
ਟੀਮ ਇੰਡੀਆ ਦਾ ਨਵਾਂ ਜਰਸੀ ਸਪਾਂਸਰ ਡ੍ਰੀਮ 11 ਨਾਲੋਂ ਕਿੰਨੀ ਜ਼ਿਆਦਾ ਰਕਮ ਦਾ ਕਰੇਗਾ ਭੁਗਤਾਨ ?, ਪੜ੍ਹੋ ਵੇਰਵਾ
ਪ੍ਰਧਾਨ ਮੰਤਰੀ ਮੋਦੀ ਦੇ 75ਵੇਂ ਜਨਮਦਿਨ ਮੌਕੇ ਰਾਹੁਲ ਗਾਂਧੀ ਨੇ ਸਾਂਝੀ ਕੀਤੀ ਖਾਸ ਪੋਸਟ
ਹੁਣ ਵੱਡੇ ਪਰਦੇ ‘ਤੇ ਦਿਖਾਈ ਜਾਵੇਗੀ ਪ੍ਰਧਾਨ ਮੰਤਰੀ ਮੋਦੀ ਦੀ ਕਹਾਣੀ
ਪੰਜਾਬ ‘ਚ ਜ਼ਮੀਨਾਂ ‘ਤੇ 5-5 ਫੁੱਟ ਚੜ੍ਹੀ ਰੇਤ, ਇਨ੍ਹਾਂ ਜ਼ਿਲ੍ਹਿਆਂ ‘ਚ ਪਈ ਸਭ ਤੋਂ ਵੱਧ ਮਾਰ
ਰਾਹੁਲ ਗਾਂਧੀ ਨੇ ਅੰਮ੍ਰਿਤਸਰ ਦੇ 8 ਸਾਲਾ ਅੰਮ੍ਰਿਤਪਾਲ ਸਿੰਘ ਨੂੰ ਤੋਹਫ਼ੇ ਵਜੋਂ ਭੇਜੀ ਸਾਈਕਲ























