Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ 18 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ
ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ
PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ
ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ
ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ
ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ
ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ
ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !
ਨੇਪਾਲ ‘ਚ ਸਭ ਤੋਂ ਵੱਡੀ ਭ੍ਰਿਸ਼ਟਾਚਾਰ ਜਾਂਚ ਸ਼ੁਰੂ: 7 ਸਾਬਕਾ ਪ੍ਰਧਾਨ ਮੰਤਰੀ, 3 ਰਾਸ਼ਟਰਪਤੀ, ਰਾਜਾ ਦੀਆਂ ਜਾਇਦਾਦਾਂ ਜਾਂਚ ਅਧੀਨ























