Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਅਮਰੀਕਾ-ਈਰਾਨ ਜੰਗ ਖਤਮ, ਸਮਝੌਤੇ ‘ਤੇ ਦੋਵਾਂ ਦੇਸ਼ਾਂ ਨੇ ਕੀਤੇ ਦਸਤਖਤ
ਕਿਸਾਨਾਂ ਲਈ ਵੱਡੀ ਖ਼ਬਰ! ਇਸ ਦਿਨ ਜਾਰੀ ਹੋਵੇਗੀ PM-Kisan ਨਿਧੀ ਯੋਜਨਾ ਦੀ 23ਵੀਂ ਕਿਸ਼ਤ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ
ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ
IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ
High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ
ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ
‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !
ਪਾਕਿਸਤਾਨ ਦੇ ਇੱਕ ਗੁਰਦੁਆਰੇ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























