Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਮਾਰਚ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Israel ਵੱਲੋਂ ਈਰਾਨੀ ਖੁਫੀਆ ਮੰਤਰੀ ਇਸਮਾਈਲ ਖਤੀਬ ਦੀ ਮੌਤ ਦਾ ਦਾਅਵਾ
Nepal ਵਿੱਚ ਹੈਲੀਕਾਪਟਰ Crash; ਲੈਂਡਿੰਗ ਦੌਰਾਨ ਵਾਪਰਿਆ ਹਾਦਸਾ
PAN apply ਕਰਨ ਦੇ ਨਿਯਮਾਂ ‘ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ
ਪੱਛਮੀ ਏਸ਼ੀਆ ਤਣਾਅ ਵਿਚਾਲੇ ਹੋਰਮੁਜ਼ ਰਾਹੀਂ ਭਾਰਤ ਪਹੁੰਚਿਆ ਇੱਕ ਹੋਰ ਜਹਾਜ਼
Chandigarh ਸੈਕਟਰ-22 ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ
ਚੰਡੀਗੜ੍ਹ ਵਿੱਚ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ
European Union ਨੇ ਅਫਗਾਨ ਹਸਪਤਾਲ ‘ਤੇ ਪਾਕਿਸਤਾਨੀ ਹਮਲੇ ਦੀ ਕੀਤੀ ਨਿੰਦਾ
ਮਹਿਲਾ ਵਨਡੇ ਰੈਂਕਿੰਗ ਵਿੱਚ ਸਮ੍ਰਿਤੀ ਮੰਧਾਨਾ ਪਹਿਲੇ ਸਥਾਨ ‘ਤੇ ਬਰਕਰਾਰ
ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਹਿਮਾਚਲ ਰੋਡਵੇਜ਼ ਦੀ ਬੱਸ ਸਕਾਰਪੀਓ ਨਾਲ ਟਕਰਾਈ : ਡਰਾਈਵਰ ਜ਼ਖਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























