Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IND Vs ENG:ਭਾਰਤ ਨੂੰ ਮਿਲੀ ਵੱਡੀ ਸਫਲਤਾ; ਬੈਥਲ 91 ਦੌੜਾਂ ‘ਤੇ ਆਊਟ
ਸੋਨਮ ਵਾਂਗਚੁਕ ਮਾਮਲੇ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ
ਗੁਆਨਾ ਵਿੱਚ ਵੱਡਾ ਹਾਦਸਾ: 116 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਸਮੁੰਦਰ ‘ਚ ਪਲਟੀ
Punjab ‘ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਕੇਂਦਰੀ ਮੰਤਰੀ ਚਿਰਾਗ ਪਾਸਵਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
Ram Mandir ਚੜ੍ਹਾਵਾ ਚੋਰੀ ਮਾਮਲਾ: ਰਾਹੁਲ ਗਾਂਧੀ ਨੇ PM Modi ਨੂੰ ਲਿਖਿਆ ਪੱਤਰ
ਸੰਸਦ ਦਾ ਮਾਨਸੂਨ ਸੈਸ਼ਨ ਕੱਲ੍ਹ ਤੋਂ, ਅੱਜ ਸਰਬ-ਪਾਰਟੀ ਮੀਟਿੰਗ ਹੋਈ
ਈਰਾਨ ‘ਚ ਆਇਆ ਜ਼ਬਰਦਸਤ ਭੂਚਾਲ
ਰਾਜੌਰੀ ਅਤੇ ਪੁੰਛ ਵਿੱਚ ਮੀਂਹ ਨੇ ਮਚਾਈ ਭਾਰੀ ਤਬਾਹੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























