Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ
56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ
ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ
Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ
ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ
Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ
Punjab CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਕਦੋਂ ਹੋਏਗੀ ?
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























