Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 19 ਸਤੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
5000 ਰੁਪਏ ਰਿਸ਼ਵਤ ਲੈਂਦਾ ਸਹਾਇਕ Sub-Inspector, Vigilance Bureau ਵੱਲੋਂ ਕਾਬੂ
ਦਿੱਲੀ ਯੂਨੀਵਰਸਿਟੀ ਵਿਦਿਆਰਥੀ ਸੰਘ ਚੋਣਾਂ : ABVP ਦੇ ਆਰੀਅਨ ਮਾਨ ਬਣੇ ਪ੍ਰਧਾਨ
ਮੁੱਖ ਮੰਤਰੀ ਮਾਨ ਵੱਲੋਂ ਵੇਰਕਾ ਦੇ ਦੁੱਧ ਅਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ ‘ਚ ਵੱਡੀ ਕਟੌਤੀ ਦਾ ਐਲਾਨ
ਸਕੂਬਾ ਡਾਈਵਿੰਗ ਕਰਦੇ ਸਮੇਂ ਵਾਪਰਿਆ ਹਾਦਸਾ; ਮਸ਼ਹੂਰ ਬਾਲੀਵੁੱਡ ਗਾਇਕ ਦੀ ਹੋਈ ਮੌਤ
iPhone 17 ਸੀਰੀਜ਼ ਦੀ ਵਿਕਰੀ ਅੱਜ ਤੋਂ ਸ਼ੁਰੂ, ਐਪਲ ਸਟੋਰਾਂ ਬਾਹਰ ਦੇਰ ਰਾਤ ਤੋਂ ਹੀ ਲੱਗੀਆਂ ਲੰਬੀਆਂ ਲਾਈਨਾਂ
ਰੂਸ ਦੇ ਕਾਮਚਟਕਾ ‘ਚ ਆਇਆ 7.8 ਤੀਬਰਤਾ ਦਾ ਭੂਚਾਲ : ਸੁਨਾਮੀ ਦੀ ਚੇਤਾਵਨੀ ਜਾਰੀ
ਅਮਰੀਕਾ ‘ਚ ਭਾਰਤੀ ਇੰਜੀਨੀਅਰ ਨੂੰ ਪੁਲਿਸ ਨੇ ਮਾਰੀ ਗੋਲੀ, ਪੜ੍ਹੋ ਵੇਰਵਾ
ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਭੁੱਲਰ ਨੂੰ ਵੱਡਾ ਸਦਮਾ; ਨੌਜਵਾਨ ਪੁੱਤ ਦਾ ਦਿਹਾਂਤ
ਪੰਜਾਬ ਦੇ 8 PPS ਅਫਸਰਾਂ ਨੂੰ ਮਿਲੀ ਤਰੱਕੀ: Police ਨੂੰ ਮਿਲਣਗੇ 4 ਨਵੇਂ DIG
ਤਰਨਤਾਰਨ ਜ਼ਿਮਨੀ ਚੋਣਾਂ: ਕਾਂਗਰਸ ਨੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਬਣਾਇਆ ਇੰਚਾਰਜ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























