Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 2 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Iran ਦੇ ਸਾਬਕਾ ਵਿਦੇਸ਼ ਮੰਤਰੀ ਖਰਾਜੀ ਅਮਰੀਕੀ ਹਮਲੇ ਵਿੱਚ ਗੰਭੀਰ ਜ਼ਖ਼ਮੀ
WhatsApp ਯੂਜ਼ਰਸ ਲਈ ਵੱਡੀ ਰਾਹਤ! ‘ਸਿਮ ਬਾਈਡਿੰਗ’ ਨਿਯਮ ਲਾਗੂ ਕਰਨ ਦੀ ਮਿਤੀ ਵਧੀ
‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ‘ਚੋਂ ਡਿਪਟੀ ਲੀਡਰ ਦੇ ਅਹੁੁਦੇ ਤੋਂ ਕੀਤਾ ਫਾਰਗ
ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਆਪ ਨੇ ਡਾ. ਅਸ਼ੋਕ ਮਿੱਤਲ ਨੂੰ ਰਾਜ ਸਭਾ ਵਿੱਚ ਨਵਾਂ ਡਿਪਟੀ ਲੀਡਰ ਕੀਤਾ ਨਿਯੁਕਤ
ਪੰਚਾਇਤੀ ਜ਼ਮੀਨ ਦੀ ਬੋਲੀ ਨਾ ਕਰਵਾਉਣ ਦੇ ਮਾਮਲੇ ‘ਚ ਵੱਡੀ ਕਾਰਵਾਈ: ਡਿਪਟੀ ਡਾਇਰੈਕਟਰ ਤੇ ਏਡੀਸੀ ਗ੍ਰਿਫ਼ਤਾਰ
ਪੱਛਮੀ ਬੰਗਾਲ ਵਿੱਚ ਸੱਤ ਚੋਣ ਨਿਗਰਾਨਾਂ ਨੂੰ ਬੰਧਕ ਬਣਾਏ ਜਾਣ ‘ਤੇ ਸੁਪਰੀਮ ਕੋਰਟ ਨੇ ਜਤਾਈ ਨਾਰਾਜ਼ਗੀ
Kejriwal ਨੇ ਗੁਜਰਾਤ ਦੇ ਸੀਐਮ ਭੂਪੇਂਦਰ ਪਟੇਲ ਨੂੰ ਲਿਖੀ ਚਿੱਠੀ, ਪੜ੍ਹੋ ਕੀ ਹੈ ਮਾਮਲਾ
ਖੇਡ ਜਗਤ ਤੋਂ ਵੱਡੀ ਖ਼ਬਰ! ਇਸ ਦਿਗਜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
IPL 2026: ਅੱਜ ਹੈਦਰਾਬਾਦ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ























