Top 10 News :ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 20 ਅਗਸਤ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
Online Gaming Bill ਲੋਕ ਸਭਾ ਵਿੱਚ ਪਾਸ
ਕੇਂਦਰ ਵੱਲੋਂ ਪੰਜਾਬ ਲਈ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ
Delhi CM ਰੇਖਾ ਗੁਪਤਾ ‘ਤੇ ਹਮਲੇ ਦੇ ਮਾਮਲੇ ‘ਚ ਕੇਸ ਦਰਜ, ‘ਕਤਲ ਦੀ ਕੋਸ਼ਿਸ਼’ ਸਮੇਤ ਲੱਗੀਆਂ ਤਿੰਨ ਧਾਰਾਵਾਂ
ਗ੍ਰਹਿ ਮੰਤਰੀ ਸ਼ਾਹ ਨੇ ਲੋਕ ਸਭਾ ‘ਚ ਤਿੰਨ ਅਹਿਮ ਬਿੱਲ ਕੀਤੇ ਪੇਸ਼; ਵਿਰੋਧੀ ਧਿਰ ਵਲੋਂ ਜ਼ਬਰਦਸਤ ਹੰਗਾਮਾ
Manisha Death Case: ਮਨੀਸ਼ਾ ਦੀ ਮੌਤ ਦੀ ਜਾਂਚ CBI ਤੋਂ ਕਰਵਾਏਗੀ ਹਰਿਆਣਾ ਸਰਕਾਰ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ !
ਮਿਸ਼ਨ ਰੁਜ਼ਗਾਰ ਤਹਿਤ ਅੱਜ CM ਮਾਨ ਨੇ ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਕੁੜੀ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਦਾ ਮਾਮਲਾ; ਮਹਿਲਾ ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ
ਅਫਗਾਨਿਸਤਾਨ ‘ਚ ਵੱਡਾ ਬੱਸ ਹਾਦਸਾ, 71 ਲੋਕਾਂ ਦੀ ਮੌਤ






















