Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ
ਜੰਤਰ-ਮੰਤਰ ‘ਤੇ ਪੁਲਿਸ ਦੀ ਕਾਰਵਾਈ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਐਡੀਸ਼ਨਲ ਜੱਜ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ
27 ਸਾਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ
ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ
ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼
153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ
ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ
ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ
SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























