Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਜਨਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਨਿਤਿਨ ਨਬੀਨ ਭਾਜਪਾ ਦੇ ਬਣੇ ਰਾਸ਼ਟਰੀ ਪ੍ਰਧਾਨ
Punjab ਵਿੱਚ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ, “GANGSTARA TE WAR” ਮੁਹਿੰਮ ਦੀ ਸ਼ੁਰੂਆਤ
ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਵੱਡਾ ਸਦਮਾ; ਪਿਤਾ ਦਾ ਦਿਹਾਂਤ
Amritsar ਦੇ ਹੋਟਲ ਵਿੱਚ NRI ਔਰਤ ਦਾ ਕਤਲ
Iran: ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅਲਟੀਮੇਟਮ ਕੀਤਾ ਜਾਰੀ
ਸਰੋਵਰ ਵਿੱਚ ਕੁਰਲੀ ਕਰਨ ਵਾਲੇ ਨੇ ਦੂਜੀ ਵਾਰ ਮੰਗੀ ਮੁਆਫ਼ੀ
ਪਰਥ ਦੇ ਆਪਟਸ ਸਟੇਡੀਅਮ ‘ਚ ਲੱਗੀ ਅੱਗ
ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਹੁਣ ਪ੍ਰੀਖਿਆ ਕੇਂਦਰ ‘ਚ ਪਾ ਸਕਣਗੇ ਕਕਾਰ
ਸੋਨੇ – ਚਾਂਦੀ ਦੇ ਭਾਅ ਨੇ ਤੋੜੇ ਸਾਰੇ ਰਿਕਾਰਡ!
ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















