Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
-
🛑 Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ
-
🛑 ਵਿਜੀਲੈਂਸ ਵੱਲੋਂ PSPCL ਦੇ ਸਾਬਕਾ CMD ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਅਤੇ ਕਲੋਨਾਈਜ਼ਰ ਗ੍ਰਿਫ਼ਤਾਰ
-
🛑 ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ
-
🛑 Entertainment : ਪ੍ਰੀਤੀ ਜ਼ਿੰਟਾ ਅਤੇ ਕੁਨਾਲ ਖੇਮੂ ਸਟਾਰਰ ਫਿਲਮ ‘ਵਾਈਬ’ ਸਤੰਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼
-
🛑 ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 123.47 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ
-
🛑 ਚੰਡੀਗੜ੍ਹ ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਤਸਕਰੀ ਦੇ ਮਾਮਲੇ ਵਿੱਚ 60 ਸਾਲਾ ਮਹਿਲਾ ਹੈਰੋਇਨ ਸਮੇਤ ਗ੍ਰਿਫ਼ਤਾਰ
-
🔗 International: ਈਰਾਨ ਯੁੱਧ ਵਿੱਚ ਅਮਰੀਕਾ ਨੂੰ ਹੋਇਆ ਵੱਡਾ ਨੁਕਸਾਨ
-
🔗 Chandigarh News: ਸਰਕਾਰੀ ਕਰਮਚਾਰੀਆਂ ਦਾ ਅੱਜ No Vehicle Day
-
🔗 Weather Update: ਲੂ ਦੀ ਲਪੇਟ ਵਿੱਚ ਆਇਆ ਪੂਰਾ ਉੱਤਰੀ ਭਾਰਤ
-
🛑 ਰਾਹੁਲ ਗਾਂਧੀ ਵੱਲੋਂ ਵਰਤੀ ਗਈ ਭਾਸ਼ਾ ਨਿੰਦਣਯੋਗ, ਕਾਂਗਰਸ ਪਹਿਲਾਂ ਆਪਣਾ ਇਤਿਹਾਸ ਵੇਖੇ : ਅਮਨਜੋਤ ਕੌਰ ਰਾਮੂਵਾਲੀਆ























