Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ; ਧੜੰਮ ਡਿੱਗੇ ਭਾਅ
Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ
ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ
ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ
ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















