Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਸੁਪਰ-8 ਪੜਾਅ ਦਾ ਪਹਿਲਾ ਮੈਚ; ਪਾਕਿਸਤਾਨ ਨੇ ਜਿੱਤਿਆ Toss
ਕਬਾੜ ਨਹੀਂ ਖ਼ਜ਼ਾਨਾ! 1.25 ਕਰੋੜ ਰੁਪਏ ਵਿੱਚ ਵਿਕਿਆ 105 ਸਾਲ ਪੁਰਾਣਾ ਟ੍ਰੈਕਟਰ
Punjab ਬਜਟ ਸੈਸ਼ਨ ਨੂੰ ਲੈ ਕੇ ਵੱਡੀ ਅਪਡੇਟ
ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ – ਹਰਪਾਲ ਸਿੰਘ ਚੀਮਾ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ’ਚ 9 ਲੱਖ ਸਿਹਤ ਕਾਰਡ ਜਾਰੀ : ਸਿਹਤ ਮੰਤਰੀ
ਨਹਿਰ ‘ਚ ਡਿੱਗੀ CRPF ਦੀ ਗੱਡੀ, 7 ਜਵਾਨ ਹੋਏ ਜ਼ਖ਼ਮੀ
ਹਸਪਤਾਲ ਵਿੱਚ ਹੋਇਆ ਸ਼ਾਰਟ ਸਰਕਟ: ਐਮਰਜੈਂਸੀ ਰੂਮ ਬੰਦ, ਮਰੀਜ਼ ਪੁਰਾਣੇ ਵਾਰਡ ‘ਚ ਤਬਦੀਲ
ਦੱਖਣੀ ਅਫਰੀਕਾ ਖਿਲਾਫ ਮੈਚ ਤੋਂ ਪਹਿਲਾਂ ਭਾਰਤੀ ਟੀਮ ਨੂੰ ਝਟਕਾ !, ਇਹ ਖਿਡਾਰੀ ਹੋਇਆ ਜ਼ਖਮੀ
ਨੌਜਵਾਨ ਨੇ 12ਵੀਂ ਜਮਾਤ ਦੀ ਵਿਦਿਆਰਥਣ ਦੇ ਘਰ ‘ਚ ਦਾਖ਼ਲ ਹੋ ਕੇ ਮਾਰੀ ਗੋਲੀ
ਯਾਤਰੀਆਂ ਨਾਲ ਭਰੀ ਵੋਲਵੋ ਬੱਸ ਟਰੱਕ ਨਾਲ ਟਕਰਾਈ: ਕੰਡਕਟਰ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























