Top 10 News : ਅੱਜ ਦੀਆਂ ਵੱਡੀਆਂ ਖਬਰਾਂ; ਸਿਰਫ ਇਕ ਕਲਿੱਕ ‘ਤੇ

ਚੰਡੀਗੜ੍ਹ, 21 ਜੁਲਾਈ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

Bangladesh ਜਹਾਜ਼ ਹਾਦਸਾ:ਪਾਇਲਟ ਸਣੇ 19 ਲੋਕਾਂ ਦੀ ਮੌਤ, ਸਰਕਾਰ ਨੇ ਇੱਕ ਦਿਨ ਦਾ ਰਾਸ਼ਟਰੀ ਸੋਗ ਐਲਾਨਿਆ
ਥਾਰ ਵਾਲੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਇਕ ਹੋਰ ਵੱਡਾ ਝਟਕਾ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਅਧਿਕਾਰੀਆਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ
Sidhu Moosewala ਡਾਕੂਮੈਂਟਰੀ ਮਾਮਲਾ; 21 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ
2006 ਮੁੰਬਈ ਟ੍ਰੇਨ ਧਮਾਕਾ ਮਾਮਲਾ: ਸਾਰੇ 12 ਮੁਲਜ਼ਮ ਬਰੀ, ਲੜੀਵਾਰ ਰੇਲ ਧਮਾਕੇ ‘ਚ 189 ਲੋਕਾਂ ਦੀ ਗਈ ਸੀ ਜਾਨ
Punjab ਭਾਜਪਾ ਪ੍ਰਧਾਨ ਨੇ ਅਕਾਲੀ – ਭਾਜਪਾ ਗਠਜੋੜ ਨੂੰ ਦੱਸਿਆ ਸਮੇਂ ਦੀ ਲੋੜ, ਕਿਹਾ- ” ਦੋਵਾਂ ਪਾਰਟੀਆਂ ਨੂੰ ਮੁੜ ਇੱਕਜੁੱਟ ਹੋਣ ਦੀ ਜਰੂਰਤ”
ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਨੌਜਵਾਨ ਦੀ ਮੌਤ, 300 ਫੁੱਟ ਡੂੰਘੀ ਖੱਡ ‘ਚ 18 ਸਾਲਾਂ ਮੁੰਡਾ
ਅਣ-ਪਛਾਤਿਆਂ ਹਮਲਾਵਰਾਂ ਵਲੋਂ ਵਕੀਲ ‘ਤੇ ਅੰਨ੍ਹੇਵਾਹ ਫਾਇਰਿੰਗ
280 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਨੂੰ ਲੱਗੀ ਭਿਆਨਕ ਅੱਗ, ਜਾਨ ਬਚਾਉਣ ਲਈ ਲੋਕਾਂ ਨੇ ਸਮੁੰਦਰ ਵਿੱਚ ਮਾਰੀਆਂ ਛਾਲਾਂ
America: ਅਲਾਸਕਾ ਵਿੱਚ ਕੰਬੀ ਧਰਤੀ, 6.2 ਤੀਬਰਤਾ ਦਾ ਆਇਆ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















