Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਮਾਰਚ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਮੰਤਰੀ ਲਾਲਜੀਤ ਭੁੱਲਰ ਨੇ ਦਿੱਤਾ ਅਸਤੀਫਾ
ਅਸਤੀਫਾ ਦੇਣ ਮਗਰੋਂ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?
CM ਭਗਵੰਤ ਮਾਨ ਮਲੇਰਕੋਟਲਾ ਈਦਗਾਹ ਪਹੁੰਚੇ: ਮੁਸਲਿਮ ਭਾਈਚਾਰੇ ਨੂੰ ਈਦ ਦੀ ਦਿੱਤੀ ਮੁਬਾਰਕਬਾਦ
ਮੋਹਾਲੀ ਜ਼ਿਲ੍ਹਾ ਪੁਲਿਸ ਵਿੱਚ ਰੱਦੋ-ਬਦਲ, ਪੜ੍ਹੋ ਵੇਰਵਾ
MLA ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਦੀ ਵਿਗੜੀ ਤਬੀਅਤ! ਹਸਪਤਾਲ ਵਿੱਚ ਭਰਤੀ
AAP ਸਰਪੰਚ ’ਤੇ ਜਾਨਲੇਵਾ ਹਮਲਾ!
ਮਾਲਵੇ ਦੇ ਉਘੇ ਬੱਸ ਟਰਾਂਸਪੋਰਟਰ ਹਰਦਿਆਲ ਸਿੰਘ ਮੋਫ਼ਰ ਦਾ ਦੇਹਾਂਤ ; ਅੰਤਿਮ ਸੰਸਕਾਰ 22 ਮਾਰਚ ਨੂੰ ਚੰਡੀਗੜ੍ਹ ਵਿਖੇ
Chandigarh Property Dealer ਚੀਨੀ ਕੁਬਾਹੇੜੀ ਦਾ ਹੋਇਆ ਅੰਤਿਮ ਸਸਕਾਰ
SGPC ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
IPL 2026: KKR ਪ੍ਰਸ਼ੰਸਕਾਂ ਲਈ ਬੁਰੀ ਖ਼ਬਰ! ਇਹ ਦਿੱਗਜ ਖਿਡਾਰੀ ਹੋਇਆ ਬਾਹਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























