Top 10 news: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 news) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
T20 World Cup 2026: ਭਾਰਤ ਅਤੇ ਸਾਊਥ ਅਫਰੀਕਾ ਵਿਚਾਲੇ ਮੁਕਾਬਲਾ; ਦੱਖਣੀ ਅਫਰੀਕਾ ਨੇ ਜਿੱਤਿਆ ਟਾਸ
T20 : ਸੁਪਰ 8 ‘ਚ ਇੰਗਲੈਂਡ ਨੇ ਜਿੱਤ ਨਾਲ ਕੀਤੀ ਸ਼ੁਰੂਆਤ
Air India ਵੱਲੋਂ ਨਿਊਯਾਰਕ ਅਤੇ ਨੇਵਾਰਕ ਦੀਆਂ ਉਡਾਣਾਂ ਰੱਦ!
ਗੈਰਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼: 5 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ 2 ਗ੍ਰਿਫਤਾਰ
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ Mohali ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ
ਗੁਰਦਾਸਪੁਰ ‘ਚ 2 ਪੁਲਿਸ ਮੁਲਾਜ਼ਮਾਂ ਦੀਆਂ ਮਿਲੀਆਂ ਲਾਸ਼ਾਂ
ਗੁਰਦੁਆਰਾ ਸਾਹਿਬ ਤੋਂ ਅਗਵਾ ਹੋਏ ਸਿੱਖ ਵਿਅਕਤੀ ਦੀ ਮਿਲੀ ਲਾਸ਼
ਤਾਮਿਲਨਾਡੂ ਅਤੇ ਬੰਗਾਲ ਤੋਂ ਇੱਕ ਬੰਗਲਾਦੇਸ਼ੀ ਸਮੇਤ ਅੱਠ ਸ਼ੱਕੀ ਗ੍ਰਿਫ਼ਤਾਰ
SGPC ਵੱਲੋਂ ਨੋਟਿਸ ਜਾਰੀ ਹੋਣ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਫੇਰ ਆਏ ਮੀਡੀਆ ਸਾਹਮਣੇ, ਪੜ੍ਹੋ ਕੀ ਕਿਹਾ
ਵਿਆਹ ਸਮਾਗਮ ‘ਚ ‘ਆਪ’ ਸਰਪੰਚ ਦਾ ਕਤਲ ਮਾਮਲਾ: ਸੂਟਰਾਂ ਦਾ ਐਨਕਾਊਂਟਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























