Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ
ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ
ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨੇ ਰਾਸ਼ਟਰੀ ਟੀਮ ਨੂੰ ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਇਤਿਹਾਸਕ ਜਿੱਤ ‘ਤੇ ਦਿੱਤੀ ਵਧਾਈ
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ
ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
ਕਤਰ ਦੇ ਗੈਸ ਪਲਾਂਟ ਵਿੱਚ ਧਮਾਕੇ ਤੋਂ ਬਾਅਦ 54 ਜ਼ਖਮੀ, 18 ਲਾਪਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























