Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਮਾਰਚ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
- 🔗 US Israel Iran War: ਜੇ 48 ਘੰਟਿਆਂ ਦੇ ਅੰਦਰ-ਅੰਦਰ ਹੋਰਮੁਜ਼ ਜਲਡਮਰੂ ਨਹੀਂ ਖੋਲ੍ਹਿਆ ਤਾਂ ਈਰਾਨ ਦੇ ਪਾਵਰ ਪਲਾਂਟ ‘ਤੇ ਕਰਾਂਗੇ ਹਮਲਾ: ਟਰੰਪ
- 🔗 Punjab ‘ਚ ਇਸ ਮਹੀਨੇ ਦੇ ਆਖਰੀ ਦਿਨਾਂ ‘ਚ ਆ ਰਹੀਆਂ ਤਿੰਨ ਛੁੱਟੀਆਂ, ਪੜ੍ਹੋ ਵੇਰਵਾ
- 🔗 National: ਲੋਹੇ ਦਾ ਸਰੀਆ 10 ਸਾਲ ਦੇ ਬੱਚੇ ਦੀ ਗਰਦਨ ਅਤੇ ਛਾਤੀ ਦੇ ਹੋਇਆ ਆਰ-ਪਾਰ
- 🛑 ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ
- 🛑 ਇਜ਼ਰਾਈਲ ਦੇ ਡਿਮੋਨਾ ਅਤੇ ਅਰਾਦ ‘ਚ ਈਰਾਨੀ ਹਮਲਿਆਂ ਵਿੱਚ ਲਗਭਗ 200 ਲੋਕ ਜ਼ਖਮੀ
- 🛑 ਬਜ਼ੁਰਗ ਨੂੰ ਸਟੇਜ ਤੋਂ ਧੱਕਾ ਦੇਣ ਦੇ ਮਾਮਲੇ ‘ਚ ਘਿਰੇ ਵਿਧਾਇਕ ਦੇਵ ਮਾਨ ਨੇ ਵੀਡੀਓ ਵਾਇਰਲ ਹੋਣ ‘ਤੇ ਦਿੱਤਾ ਸਪੱਸ਼ਟੀਕਰਨ
- 👉 ਓ.ਟੀ.ਐਸ. ਸਕੀਮ ਨੂੰ ਭਰਵਾਂ ਹੁੰਗਾਰਾ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਅਤੇ ਕਾਰੋਬਾਰ ਪੱਖੀ ਨੀਤੀਆਂ ਵਿੱਚ ਟੈਕਸਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ
- ✅ ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: Dr. Baljit Kaur
- ✅ PUNJAB POLICE ਨੇ BSF ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ
- ✅ ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: PUNJAB POLICE ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ






















