Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IND vs ZIM 1st T20: ਜ਼ਿੰਬਾਬਵੇ ਨੇ ਦਿੱਤਾ 126 ਦੌੜਾਂ ਦਾ ਟੀਚਾ, ਟੀਮ ਇੰਡੀਆ ਦੀ ਜਿੱਤ ‘ਤੇ ਨਜ਼ਰ
ਸੁਪਰੀਮ ਕੋਰਟ ਵੱਲੋਂ ਸੋਨਮ ਰਘੂਵੰਸ਼ੀ ਨੂੰ ਵੱਡਾ ਝਟਕਾ
ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ
ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ
ਰਾਮ ਮੰਦਰ ਦਾ ਚੜ੍ਹਾਵਾ ਗਿਣਨ ਵਾਲੇ ਕਰਮਚਾਰੀਆਂ ਦੀ ਛੁੱਟੀ !
ਜੰਤਰ-ਮੰਤਰ ਵਿਖੇ ਪ੍ਰਦਰਸ਼ਨ ‘ਚ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਵੀ ਕੀਤੀ ਸ਼ਮੂਲੀਅਤ
ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ
ਪੇਪਰ ਲੀਕ ਮਾਮਲੇ ਦੀ ਸੁਣਵਾਈ ਹੋਵੇਗੀ ਫਾਸਟ ਟਰੈਕ ਕੋਰਟ ‘ਚ, PM ਮੋਦੀ ਨੇ ਕੀਤਾ ਐਲਾਨ
Lalit Modi ਨੂੰ ED ਕੇਸ ‘ਚ ਵੱਡੀ ਰਾਹਤ ! 16 ਸਾਲਾਂ ਬਾਅਦ ਹੋ ਸਕਦੀ ਹੈ ਘਰ ਵਾਪਸੀ !
ਰਾਸ਼ਟਰਮੰਡਲ ਖੇਡਾਂ ਅੱਜ ਤੋਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























