Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 23 ਮਾਰਚ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
CM ਮਾਨ ਦਾ ਵੱਡਾ ਐਕਸ਼ਨ! ਲਾਲਜੀਤ ਭੁੱਲਰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ
DM ਰੰਧਾਵਾ ਮਾਮਲੇ ’ਚ ਲਾਲਜੀਤ ਭੁੱਲਰ ਦਾ PA ਵੀ ਗ੍ਰਿਫ਼ਤਾਰ!
ਪ੍ਰਯਾਗਰਾਜ ‘ਚ ਵੱਡਾ ਹਾਦਸਾ! ਕੋਲਡ ਸਟੋਰੇਜ ਢਹਿ -ਢੇਰੀ; 4 ਦੀ ਮੌਤ
ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਮਾਨ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ
Iran ਜੰਗ ਵਿਚਾਲੇ ਰਾਸ਼ਟਰਪਤੀ ਟਰੰਪ ਦਾ ਵੱਡਾ ਬਿਆਨ; ਨਵੇਂ ਫੈਸਲੇ ਨਾਲ ਤਣਾਅ ਘੱਟਣ ਦੀ ਉਮੀਦ!
CM ਭਗਵੰਤ ਮਾਨ ਨੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ
New York ਹਵਾਈ ਅੱਡੇ ‘ਤੇ ਵੱਡਾ ਹਾਦਸਾ! ਜਹਾਜ਼ ਦੀ ਟਰੱਕ ਨਾਲ ਟੱਕਰ
DM ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਦਾ ਬਿਆਨ ; ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ ਸੌਂਪੀ ਜਾਵੇਗੀ CBI ਨੂੰ ਜਾਂਚ – ਅਮਿਤ ਸ਼ਾਹ
ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਬੁਝਾਉਣ ਵਿੱਚ ਜੁਟੀਆਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























