Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
CJP ਨੇ ਸਰਕਾਰ ਦੇ ਸਾਹਮਣੇ ਰੱਖੀਆਂ 3 ਮੁੱਖ ਮੰਗਾਂ
ਕੇਂਦਰੀ ਕੈਬਨਿਟ ਨੇ ‘ਪੇਪਰ ਲੀਕ ਸੋਧ ਬਿੱਲ’ ਨੂੰ ਦਿੱਤੀ ਮਨਜ਼ੂਰੀ
ਪੇਪਰ ਲੀਕ ਮਾਮਲੇ ‘ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਸਰਕਾਰ ਨੇ ਸਿੱਖਿਆ ਸਕੱਤਰ ਨੂੰ ਅਹੁਦੇ ਤੋਂ ਹਟਾਇਆ
ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ
ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ
Cricket: ਏਸ਼ੀਅਨ ਖੇਡਾਂ ਲਈ ਕ੍ਰਿਕਟ ਮੈਚਾਂ ਦਾ ਸ਼ਡਿਊਲ ਜਾਰੀ
ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ
ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਖ਼ਿਲਾਫ਼ ਕੇਸ ਦਰਜ
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਸਮੇਤ 17 ਦੇਸ਼ਾਂ ‘ਤੇ ਨਵਾਂ ਟੈਰਿਫ ਬੰਬ ਸੁੱਟਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























