Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਸਤੰਬਰ 2025 (ਵਿਸ਼ਵ ਵਾਰਤਾ) –ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 2 ਅਕਤੂਬਰ ਤੋਂ ਨਹੀਂ ਹੋਵੇਗੀ ਸ਼ੁਰੂ
ਰੇਲਵੇ ਕਰਮਚਾਰੀਆਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ!
Punjab Cabinet ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਮਨਜ਼ੂਰੀ
AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕੀਤਾ ਹਾਈਕੋਰਟ ਦਾ ਰੁਖ
Poonam Pandey ਨੂੰ ਦਿੱਲੀ ਦੀ ਲਵ-ਕੁਸ਼ ਰਾਮਲੀਲਾ ਤੋਂ ਕੀਤਾ ਗਿਆ ਬਾਹਰ, ਪੜ੍ਹੋ ਕਾਰਨ
ਪੰਜਾਬ ਦੀ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ
Rapper ਬਾਦਸ਼ਾਹ ਬੁਰੀ ਤਰ੍ਹਾਂ ਜ਼ਖਮੀ, ਤਸਵੀਰਾਂ ਦੇਖ ਕੇ ਘਬਰਾਏ ਪ੍ਰਸ਼ੰਸਕ
USA Cricket: ICC ਨੇ USA ਕ੍ਰਿਕਟ ਨੂੰ ਕੀਤਾ ਸਸਪੈਂਡ
Haryana : ਕੈਬਨਿਟ ਮੰਤਰੀ ਵਿਪੁਲ ਗੋਇਲ ਦੀ ਭਾਬੀ ਦਾ ਦੇਹਾਂਤ
ਯੁੱਧ ਨਸ਼ਿਆਂ ਵਿਰੁੱਧ’ ਦੇ 207ਵੇਂ ਦਿਨ Punjab Police ਵੱਲੋਂ 321 ਗ੍ਰਾਮ ਹੈਰੋਇਨ ਅਤੇ 73 ਹਜ਼ਾਰ ਰੁਪਏ ਡਰੱਗ ਮਨੀ ਸਮੇਤ 52 ਨਸ਼ਾ ਤਸਕਰ ਕਾਬੂ























