Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ….
ਵਿਰਸਾ ਸਿੰਘ ਵਲਟੋਹਾ ਨੂੰ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ
ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ
CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ
ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ
NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!
ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ
ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !
PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ
ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























