Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 25 ਅਗਸਤ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ………
Delhi CM ਰੇਖਾ ਗੁਪਤਾ ਦੀ Z ਸ਼੍ਰੇਣੀ ਸੁਰੱਖਿਆ ਲਈ ਵਾਪਸ
Asia Cup 2025 ਤੋਂ ਪਹਿਲਾਂ Dream11 ਨੇ ਛੱਡੀ ਟੀਮ ਇੰਡੀਆ ਦੀ Sponsorship
ਗੁ. ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦਾ ਦਿਹਾਂਤ, SGPC ਪ੍ਰਧਾਨ ਧਾਮੀ ਨੇ ਗਹਿਰੇ ਦੁੱਖ ਦਾ ਕੀਤਾ ਪ੍ਰਗਟਾਵਾ
ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ GNDU ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ
ਨਾਭਾ ਜੇਲ੍ਹ ਪੁੱਜੀ SIT; ਬਿਕਰਮ ਮਜੀਠੀਆ ਤੋਂ ਕੀਤੀ ਪੁਛਗਿੱਛ
ਪੰਜਾਬ ਸਰਕਾਰ ਵੱਲੋਂ ਇੱਕ ਨਾਇਬ ਤਹਿਸੀਲਦਾਰ ਅਤੇ 4 ਜਿਲ੍ਹਾ ਮਾਲ ਅਫਸਰਾਂ ਦੇ ਤਬਾਦਲੇ
Parineeti – Raghav ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਵੱਡੀ ਖੁਸ਼ਖਬਰੀ
ਰਾਸ਼ਨ ਕਾਰਡ ਮੁੱਦੇ ‘ਤੇ ਗਰਮਾਈ ਸਿਆਸਤ, CM ਮਾਨ ਦੀ ਪੰਜਾਬੀਆਂ ਦੇ ਨਾਂ ਖੁੱਲ੍ਹੀ ਚਿੱਠੀ
SGPC ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧੀ ਬੀਬੀ ਗੁਰਮਨ ਕੌਰ ਦਾ ਦਿਹਾਂਤ, ਰਾਜਨੀਤਕ ਅਤੇ ਧਾਰਮਿਕ ਸ਼ਖਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























