Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਨਵੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਅਨੰਦਪੁਰ ਸਾਹਿਬ ‘ਚ ਬਣਾਈ ਜਾਵੇਗੀ ਗੁਰੂ ਤੇਗ ਬਹਾਦਰ ਦੇ ਨਾਂ ‘ਤੇ ਵਰਲਡ ਕਲਾਸ ਯੂਨੀਵਰਸਿਟੀ – ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ
ਮੁੱਖ ਮੰਤਰੀ ਮਾਨ ਨੇ ਅਨੰਦਪੁਰ ਸਾਹਿਬ ‘ਚ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਕੀਤੇ ਵੱਡੇ ਐਲਾਨ
“ਸਦੀਓ ਕੇ ਘਾਵ ਭਰ ਰਹੇ ਹੈਂ” : ਰਾਮ ਮੰਦਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਮੋਦੀ ਹੋਏ ਭਾਵੁਕ
ਮਲੇਸ਼ੀਆ ‘ਚ ਸੋਸ਼ਲ ਮੀਡੀਆ ਦੀ ਵਰਤੋਂ ਨਹੀਂ ਕਰ ਸਕਣਗੇ ਬੱਚੇ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮ ‘ਚ ਪੁੱਜੇ PM ਮੋਦੀ
ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨੂੰ ਵੱਡਾ ਸਦਮਾ; ਭੈਣ ਦਾ ਦੇਹਾਂਤ
ਸਵੇਰੇ-ਸਵੇਰੇ ਵਿਆਹ ਵਾਲੇ ਘਰ ‘ਚ ਦਾਖਲ ਹੋਏ ਲੁਟੇਰੇ; ਲਾੜੇ ਨੂੰ ਮਾਰੀ ਗੋਲੀ
ਭਿਆਨਕ ਸੜਕ ਹਾਦਸੇ ‘ਚ ਹੈੱਡ ਕਾਂਸਟੇਬਲ ਦੀ ਮੌਤ
ਪ੍ਰਧਾਨ ਮੰਤਰੀ ਮੋਦੀ ਨੇ ਰਾਮ ਜਨਮ ਭੂਮੀ ਮੰਦਰ ’ਤੇ ਲਹਿਰਾਇਆ ਭਗਵਾਂ ਝੰਡਾ
ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























