Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਸਤੰਬਰ 2025 (ਵਿਸ਼ਵ ਵਾਰਤਾ) –ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਸ਼ੱਕੀ ਥੈਲੇ ‘ਚੋਂ ਮਿਲਿਆ IED ਬੰਬ! ਇਲਾਕੇ ‘ਚ ਦਹਿਸ਼ਤ ਦਾ ਮਾਹੌਲ
ਨਵੀ ਫਿਲਮ ਨੂੰ ਲੈ ਕੇ ਵਿਵਾਦਾਂ ‘ਚ ਘਿਰੀ ਸੋਨਮ ਬਾਜਵਾ
ਆਸਟ੍ਰੇਲੀਆ ਖਿਲਾਫ ਸੀਰੀਜ਼ ਲਈ ‘ਸਰਪੰਚ ਸਾਬ੍ਹ’ ਨੂੰ ਬਣਾਇਆ ਕਪਤਾਨ
ਕਿਡਨੀ ਦੀ ਗੰਭੀਰ ਬਿਮਾਰੀ ਨਾਲ ਜੂਝ ਰਹੇ 8 ਸਾਲਾਂ ਅਭੀਜੋਤ ਸਿੰਘ ਦੀ ਮੌਤ
ਗੱਦਿਆਂ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ; ਸਾਰਾ ਸਾਮਾਨ ਸੜ ਕੇ ਸੁਆਹ
ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਮੋਬਾਈਲ ਐਪ ਲਾਂਚ
73 ਸਾਲਾ ਹਰਜੀਤ ਕੌਰ ਨੂੰ ਅਮਰੀਕਾ ਤੋਂ ਕੀਤਾ ਗਿਆ ਡਿਪੋਰਟ
ਮੋਹਾਲੀ ਵਿੱਚ ਜਿਮ ਮਾਲਕ ‘ਤੇ ਚੱਲੀ ਗੋਲੀ: ਹਮਲਾਵਰਾਂ ਨੇ ਪੰਜ ਗੋਲੀਆਂ ਚਲਾਈਆਂ
ਫਿਲਮ ‘ਸਰਦਾਰ ਜੀ-3’ ਵਿਵਾਦ: ਸਿੰਗਾਪੁਰ ਟੂਰ ‘ਤੇ ਸ਼ੋਅ ਦੌਰਾਨ ਦਿਲਜੀਤ ਦੋਸਾਂਝ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ
Asia Cup ਦੇ ਫਾਈਨਲ ਵਿੱਚ ਫੇਰ ਆਹਮੋ-ਸਾਹਮਣੇ ਹੋ ਸਕਦੇ ਨੇ ਭਾਰਤ ਅਤੇ ਪਾਕਿਸਤਾਨ























