Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 26 ਅਗਸਤ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਵੈਸ਼ਨੋ ਦੇਵੀ ਯਾਤਰਾ ਮਾਰਗ ‘ਤੇ ਵੱਡਾ ਹਾਦਸਾ, ਜ਼ਮੀਨ ਖਿਸਕਣ ਕਾਰਨ 5 ਲੋਕਾਂ ਦੀ ਮੌਤ
ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਸਾਰੇ ਸਕੂਲ 30 ਅਗਸਤ ਤੱਕ ਰਹਿਣਗੇ ਬੰਦ, ਹੁਕਮ ਜਾਰੀ
ਟਰੱਕ ਡਰਾਈਵਰ ਹਰਜਿੰਦਰ ਸਿੰਘ ਲਈ ਪਟੀਸ਼ਨ ‘ਤੇ ਹੁਣ ਤਕ ਕਿੰਨੇ ਲੋਕਾਂ ਨੇ ਕੀਤੇ ਦਸਤਖਤ? ਪੜ੍ਹੋ ਵੇਰਵਾ
– ਜੰਮੂ-ਕਸ਼ਮੀਰ ਦੇ ਡੋਡਾ ‘ਚ ਬੱਦਲ ਫਟਣ ਨਾਲ ਭਾਰੀ ਤਬਾਹੀ, 10 ਤੋਂ ਵੱਧ ਘਰ ਰੁੜ੍ਹੇ
– ਭਾਰੀ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ Advisory ਜਾਰੀ, ਲੋਕਾਂ ਨੂੰ ਕੀਤੀ ਇਹ ਅਪੀਲ
– Haryana ਵਿਧਾਨ ਸਭਾ ‘ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਮਤਾ ਸਰਬਸੰਮਤੀ ਨਾਲ ਪਾਸ
– 28 ਅਗਸਤ ਨੂੰ ਹੋਵੇਗੀ ਹਰਿਆਣਾ ਕੈਬਨਿਟ ਦੀ ਅਹਿਮ ਮੀਟਿੰਗ
– ਸ਼੍ਰੋਮਣੀ ਅਕਾਲੀ ਦਲ ਨੇ 31 ਅਗਸਤ ਨੂੰ ਹੋਣ ਵਾਲੀ ‘ਫਤਿਹ ਰੈਲੀ’ ਕੀਤੀ ਮੁਲਤਵੀ
– Haryana ਸਰਕਾਰ ਵੱਲੋਂ 1984 ਸਿੱਖ ਕਤਲੇਆਮ ਪੀੜਤਾਂ ਲਈ ਵੱਡਾ ਐਲਾਨ
– AAP ਆਗੂ ਸੌਰਭ ਭਾਰਦਵਾਜ ਦੇ ਘਰ ਈਡੀ ਦੀ ਰੇਡ ’ਤੇ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ























