Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 26 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
T20 World CUP Ind Vs Zim : ਜ਼ਿੰਬਾਬਵੇ ਨੇ ਜਿੱਤਿਆ ਟਾਸ
SGPC ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਲਿਆ ਗਿਆ ਵੱਡਾ ਫੈਸਲਾ
Punjab ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ; 42 IAS/PCS ਅਧਿਕਾਰੀਆਂ ਦਾ ਤਬਾਦਲਾ
The Kerala Story 2 ਦੇ ਨਿਰਮਾਤਾਵਾਂ ਨੂੰ ਵੱਡਾ ਝਟਕਾ! ਸਿਨੇਮਾਘਰਾਂ ‘ਚ ਰਿਲੀਜ਼ ਨਹੀਂ ਹੋਵੇਗੀ ਫਿਲਮ
SGPC ਦਾ ਵੱਡਾ ਫੈਸਲਾ! ਮੁਲਾਜ਼ਮਾਂ ਲਈ ਕੁੜਤਾ-ਪਜਾਮਾ ਕੀਤਾ ਲਾਜ਼ਮੀ
ਪਤੀ-ਪਤਨੀ ਬਣੇ ਵਿਜੇ ਅਤੇ ਰਸ਼ਮਿਕਾ
ਗਾਇਕ ਪਰਮੀਸ਼ ਵਰਮਾ ਦੇ ਮੈਨੇਜਰ ਨੂੰ ਮਿਲੀ ਧਮਕੀ: ਮੰਗੀ 10 ਕਰੋੜ ਰੁਪਏ ਦੀ ਫਿਰੌਤੀ
ਅੱਜ ਫਿਰ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਰੇਟ
ਸੁਪਰੀਮ ਕੋਰਟ ਨੇ ਵਿਵਾਦਪੂਰਨ NCERT ਚੈਪਟਰ ‘ਤੇ ਲਾਈ ਪੂਰੀ ਤਰ੍ਹਾਂ ਪਾਬੰਦੀ
ਅਗਲੇ ਮਹੀਨੇ ਅਮਿਤ ਸ਼ਾਹ ਆਉਣਗੇ ਪੰਜਾਬ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























