Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ
‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ
India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss
ਕੇਤਨ ਅਗਰਵਾਲ ਕਤਲ ਮਾਮਲੇ ‘ਤੇ ਕੰਗਨਾ ਰਣੌਤ ਦਾ ਵੱਡਾ ਬਿਆਨ
ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ
ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ
Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ
ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !
ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ
Apple ਗਾਹਕਾਂ ਨੂੰ ਵੱਡਾ ਝਟਕਾ! ਮੈਕਬੁੱਕ ਅਤੇ ਆਈਪੈਡ ਹੋਏ ਮਹਿੰਗੇ























