Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ
ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ
ਪਟਿਆਲਾ ‘ਚ ਮੁੜ ਤੋਂ ਹੋਣਗੀਆਂ ਚੋਣਾਂ! ਨੋਟੀਫਿਕੇਸ਼ਨ ਹੋਇਆ ਜਾਰੀ
Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ
Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ
DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ
1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ
ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ
ਮਸ਼ਹੂਰ ਟੀਵੀ ਸ਼ੋਅ CID ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























