Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 28 ਅਗਸਤ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– ਔਰਤਾਂ ਦੀ ਉਡੀਕ ਹੋਈ ਖਤਮ! ਇਸ ਤਾਰੀਕ ਤੋਂ ਹਰ ਮਹੀਨੇ ਮਿਲਣਗੇ 2100 ਰੁਪਏ
– Punjab: ਬਿਕਰਮ ਮਜੀਠੀਆ ਮਾਮਲੇ ‘ਚ ਵੱਡਾ ਅਪਡੇਟ, ਅਦਾਲਤ ਤੋਂ ਨਹੀਂ ਮਿਲੀ ਰਾਹਤ
– BBMB ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
– Sunita Govinda: ਸੁਨੀਤਾ ਨੇ ਗੋਵਿੰਦਾ ਨਾਲ ਤਲਾਕ ਦੀਆਂ ਅਫਵਾਹਾਂ ‘ਤੇ ਤੋੜੀ ਚੁੱਪ, ਪੜ੍ਹੋ ਕੀ ਕਿਹਾ
– Health Tips : ਖਾਲੀ ਪੇਟ ਚਬਾ ਕੇ ਖਾਓ ਨਿੰਮ ਦੇ ਪੱਤੇ
– Bihar Election: ਬਿਹਾਰ ‘ਚ NDA ਦੀ ਸੀਟਾਂ ਦੀ ਵੰਡ ਹੋਈ ਫਾਈਨਲ !: ਪੜ੍ਹੋ ਪੂਰੀ ਖਬਰ
– Gold Silver Price : ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਵੱਡਾ ਉਛਾਲ
– ਮਰਹੂਮ ਪੰਜਾਬੀ ਕਲਾਕਾਰ ਜਸਵਿੰਦਰ ਭੱਲਾ ਦੇ ਗ੍ਰਹਿ ਵਿਖੇ ਪੁੱਜੇ ਹਰਿਆਣਾ CM ਨਾਇਬ ਸਿੰਘ ਸੈਣੀ
– Punjabi Singer ਨਵਰਾਜ ਹੰਸ ਦੇ ਘਰ ਖੁਸ਼ੀਆਂ ਨੇ ਦਿੱਤੀ ਦਸਤਕ; ਘਰ ਧੀ ਨੇ ਲਿਆ ਜਨਮ, ਦੇਖੋ ਖੂਬਸੂਰਤ ਤਸਵੀਰਾਂ
– Punjab Flood :ਹਰਿਆਣਾ ਦੇ CM ਸੈਣੀ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ























