Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ….
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਭੈਣ ਤੋਂ ਬੰਨ੍ਹਵਾਈ ਰੱਖੜੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ
ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ
ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ
ਤਰਨਤਾਰਨ ‘ਚ ਰੂਹ – ਕੰਬਾਊ ਘਟਨਾ: ਘਰ ‘ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ!
MP ਸਰਬਜੀਤ ਸਿੰਘ ਖਾਲਸਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਪਾਕਿਸਤਾਨ ਵਿੱਚ 200 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਉਸੇ ਥਾਂ ‘ਤੇ ਬਣ ਰਿਹਾ ਸ਼ਾਪਿੰਗ ਮਾਲ
ਜਾਪਾਨ ਦੀਆਂ ਸਹੂਲਤਾਂ ਤੋਂ BCCI ਨਾਰਾਜ਼, ਭੇਜੀਆਂ ਜਾ ਸਕਦੀਆਂ ਨੇ ਕ੍ਰਿਕਟ ਦੀਆਂ B ਟੀਮਾਂ !
ਨੇਪਾਲ ‘ਚ ਕੁਦਰਤੀ ਆਫ਼ਤ ਤੋਂ ਬਾਅਦ ਹੁਣ ਹਿਮਾਚਲ ‘ਚ ਵੀ ਗਲੇਸ਼ੀਅਲ ਝੀਲਾਂ ਨੂੰ ਲੈ ਕੇ ਵਧੀ ਚਿੰਤਾ
ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























