Top 10 News: 7 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 29 ਜੁਲਾਈ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗੇਗੀ ਮੋਹਰ
1 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮੁਲਤਵੀ
30 ਸਾਲ ਦੀ ਉਮਰ ਤੋਂ ਬਾਅਦ ਆਪਣੀ ਖੁਰਾਕ ਵਿੱਚ ਜਰੂਰ ਸ਼ਾਮਿਲ ਕਰੋ ਇਹ ਚੀਜ, ਚਮੜੀ ਬਣੀ ਰਹੇਗੀ ਚਮਕਦਾਰ
Punjab Holiday: ਪੰਜਾਬ ‘ਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ- ਕਾਲਜਾਂ ਸਣੇ ਇਹ ਅਦਾਰੇ
ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, 5 ਪਿਸਤੌਲ ਬਰਾਮਦ
ਜਥੇਦਾਰ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦਾ ਦਿਹਾਂਤ; ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
Bikram Majithia ਦੀ ਪਟੀਸ਼ਨ ‘ਤੇ ਹੁਣ ਇਸ ਦਿਨ ਹੋਵੇਗੀ ਸੁਣਵਾਈ
Himachal ਦੇ ਮੰਡੀ ਵਿੱਚ ਬੱਦਲ ਫਟਿਆ, 3 ਦੀ ਮੌਤ: ਘਰਾਂ ਵਿੱਚ ਵੜਿਆ ਮਲਬਾ
MP Gurjeet Aujla ਨੇ ਸੰਸਦ ਵਿੱਚ ਕੇਂਦਰ ‘ਤੇ ਬੋਲਿਆ ਹਮਲਾ: ਦਰਬਾਰ ਸਾਹਿਬ ਦਾ ਵੀ ਚੁੱਕਿਆ ਮੁੱਦਾ






















