Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਪੰਜਾਬ ਨਗਰ ਨਿਗਮ ਚੋਣਾਂ ‘ਚ ‘ਆਪ’ ਵੱਲੋਂ ਵੱਡੀ ਜਿੱਤ ਦਰਜ ਕਰਨ ‘ਤੇ ਪਾਰਟੀ ਦਫ਼ਤਰ ਵਿਖੇ ਖੁਸ਼ੀ ਦਾ ਮਾਹੌਲ
ਮਾਨਸਾ ਨਗਰ ਕੌਂਸਲ ਚੋਣ ਨਤੀਜੇ: ਦੇਖੋ 27 ਵਾਰਡਾਂ ਤੋਂ ਜੇਤੂ ਉਮੀਦਵਾਰਾਂ ਦੀ ਪੂਰੀ ਸੂਚੀ
ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤਮਈ ਢੰਗ ਨਾਲ ਪੂਰਾ
ਆਟੋ ਚਾਲਕਾਂ ਵਿਚਕਾਰ ਪਹੁੰਚੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ; ਜ਼ਮੀਨ ‘ਤੇ ਬੈਠ ਕੇ ਖਾਧਾ ਖਾਣਾ
ਰਿਸ਼ਭ ਪੰਤ ਹੁਣ ਨਹੀਂ ਰਹਿਣਗੇ LSG ਦੇ ਕਪਤਾਨ; ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਲਿਆ ਵੱਡਾ ਫੈਸਲਾ!
ਵਿਨੇਸ਼ ਫੋਗਾਟ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ! ਏਸ਼ੀਅਨ ਖੇਡਾਂ 2026 ਦੇ ਟਰਾਇਲਾਂ ਸਬੰਧੀ ਸੁਣਾਇਆ ਵੱਡਾ ਫੈਸਲਾ
ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ
ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ
UP ‘ਚ ਨਿਰਮਾਣ ਅਧੀਨ ਪੁਲ ਦੀ ਸਲੈਬ ਡਿੱਗੀ, 6 ਮਜ਼ਦੂਰਾਂ ਦੀ ਮੌਤ
ਪੁਣੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਮੌਤਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























