Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ,29 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ….
Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ
ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !
ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ! ਸੋਨੇ – ਚਾਂਦੀ ਹੋਇਆ ਸਸਤਾ
ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ
ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ
ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























