Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ
ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ
ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ
ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ
ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ
ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ
ਮਿਸਰ ਵਿੱਚ ਆਇਆ 5.5 ਤੀਬਰਤਾ ਦਾ ਭੂਚਾਲ
ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਡੀਏ ਜਾਰੀ ਕਰਨ ਦੇ ਹੁਕਮ ; 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ
ਟੀਵੀ ਅਦਾਕਾਰਾ ਅਦਿਤੀ ਸ਼ਰਮਾ ਨੇ ਪਤੀ ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼; FIR ਦਰਜ























