Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 3 ਜਨਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਨਿਊਜ਼ੀਲੈਂਡ ਵਿਰੁੱਧ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ; ਪਹਿਲਾ ਮੈਚ 11 ਜਨਵਰੀ ਨੂੰ
America ਨੇ ਵੈਨੇਜ਼ੁਏਲਾ ਦੇ ਚਾਰ ਸ਼ਹਿਰਾਂ ‘ਤੇ ਕੀਤਾ ਮਿਜ਼ਾਈਲਾਂ ਨਾਲ ਹਮਲਾ: ਫੌਜੀ ਅੱਡੇ ਕੀਤੇ ਤਬਾਹ
ਅਦਾਕਾਰ ਆਸ਼ੀਸ਼ ਵਿਦਿਆਰਥੀ ਅਤੇ ਉਨ੍ਹਾਂ ਦੀ ਪਤਨੀ ਸੜਕ ਹਾਦਸੇ ‘ਚ ਜ਼ਖਮੀ
ਛੱਤੀਸਗੜ੍ਹ ਦੇ ਸੁਕਮਾ ਵਿੱਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ: ਕਈ ਨਕਸਲੀਆਂ ਦੇ ਮਾਰੇ ਜਾਣ ਦੀ ਖ਼ਬਰ
ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਮਾਮਲਾ: SIT ਜਾਂਚ ਤੇਜ਼: ਪੰਜਾਬ ਅਤੇ ਚੰਡੀਗੜ੍ਹ ‘ਚ 15 ਥਾਵਾਂ ‘ਤੇ ਛਾਪੇਮਾਰੀ
ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ: ਭਾਰਤੀ ਰੇਲਵੇ ਨੇ ਸਮਾਂ ਸਾਰਣੀ ਵਿੱਚ ਕੀਤਾ ਬਦਲਾਅ
ਰਾਜਾ ਵੜਿੰਗ ਦੇ ਬਿਆਨ ਤੋਂ ਬਾਅਦ ਕਾਂਗਰਸੀ ਹਲਕਿਆਂ ‘ਚ ਮੱਚੀ ਹਲਚਲ
ਮੋਗਾ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਰਾਜ ਬਰਾੜ ਦੇ ਜਨਮ ਦਿਨ ਮੌਕੇ ਧੀ ਸਵੀਤਾਜ ਬਰਾੜ ਨੇ ਪਾਈ ਭਾਵੁਕ ਪੋਸਟ
America ਐਰੀਜ਼ੋਨਾ ਦੇ ਪਹਾੜਾਂ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























