Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ
ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ
ਪੰਜ ਤੱਤਾਂ ‘ਚ ਵਿਲੀਨ ਹੋਏ ਦਿਵਿਤ ਔਲਖ
Mansa: ਦਲਜੀਤ ਸਿੰਘ ਮੌਤ ਮਾਮਲੇ ‘ਚ ਨਵਾਂ ਮੋੜ; ਹਾਈ ਕੋਰਟ ਵੱਲੋਂ ਵੱਡੇ ਹੁਕਮ ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ
‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ
ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ
ਅਕਾਲੀ ਦਲ ਨੂੰ ਝਟਕਾ !, ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ
ਨੇਪਾਲ ‘ਚ ਵੱਡਾ ਹਾਦਸਾ: ਐਵਰੈਸਟ ਖੇਤਰ ‘ਚ ਦੋ ਹੈਲੀਕਾਪਟਰ ਟਕਰਾਏ























