Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ….
ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ
ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ
PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ
ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ
ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ
FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ
ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ
Nepal floods : ਮਰਨ ਵਾਲਿਆਂ ਦੀ ਗਿਣਤੀ 900 ਤੋਂ ਪਾਰ , 4200 ਤੋਂ ਵੱਧ ਲੋਕ ਲਾਪਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























