Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 31 ਜਨਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IND Vs NZ : ਭਾਰਤ – ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ
Maharashtra ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣੀ ਸੁਨੇਤਰਾ ਪਵਾਰ
ਗੋਲੀ ਲੱਗਣ ਨਾਲ ਪੁਲਿਸ ਕਾਂਸਟੇਬਲ ਦੀ ਮੌਤ
ਇੱਕ ਲੱਖ ਤੋਂ ਵੱਧ ਡਿੱਗੇ ਚਾਂਦੀ ਦੇ ਭਾਅ ; ਸੋਨੇ ਦੀਆਂ ਕੀਮਤਾਂ ‘ਚ ਵੀ ਆਈ ਭਾਰੀ ਗਿਰਾਵਟ
PM ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਪੰਜਾਬ ਭਾਜਪਾ ਕੋਰ ਕਮੇਟੀ ਦੀ ਮੀਟਿੰਗ
ਐਲਿਸ ਮਰਟੇਂਸ ਅਤੇ ਝਾਂਗ ਸ਼ੁਆਈ ਨੇ ਜਿੱਤਿਆ ਆਸਟ੍ਰੇਲੀਅਨ ਓਪਨ ਮਹਿਲਾ ਡਬਲਜ਼ ਦਾ ਖਿਤਾਬ
ਪੂਰਬੀ ਕਾਂਗੋ ਵਿੱਚ ਵੱਡਾ ਹਾਦਸਾ: ਰੁਬਾਯਾ ਕੋਲਟਨ ਖਾਨ ‘ਚ ਜ਼ਮੀਨ ਖਿਸਕਣ ਨਾਲ ਸੈਂਕੜੇ ਲੋਕਾਂ ਦੀ ਮੌਤ
ਸੁਖਬੀਰ ਬਾਦਲ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਖੇ ਹੋਏ ਨਤਮਸਤਕ
ਸੂਬੇ ਦੇ ਇਸ ਜ਼ਿਲ੍ਹੇ ਵਿੱਚ ਏਵੀਅਨ ਇਨਫਲੂਐਂਜ਼ਾ ਦੀ ਪੁਸ਼ਟੀ ; ਹਾਈ ਅਲਰਟ ਜਾਰੀ
ਸੂਬੇ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in























