Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IB ਅਫ਼ਸਰ ਅੰਕਿਤ ਸ਼ਰਮਾ ਕਤਲ ਕੇਸ ‘ਚ ਅਦਾਲਤ ਦਾ ਵੱਡਾ ਫੈਸਲਾ
AAP ਸਾਂਸਦ ਮਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ
ਭੂਪੇਸ਼ ਬਘੇਲ ਨੇ ਫ਼ਤਿਹਗੜ੍ਹ ਸਾਹਿਬ ਤੋਂ ਕੀਤਾ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦਾ ਆਗਾਜ਼
ਹਰਿਆਣਾ ‘ਚ ਵੱਡੀ ਲੁੱਟ! ਹਥਿਆਰਾਂ ਦੀ ਨੋਕ ‘ਤੇ ਵਪਾਰੀ ਤੋਂ ਲੁੱਟਿਆ 3 ਕਰੋੜ ਦਾ ਸੋਨਾ
ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
Chandigarh Municipal Corporation ਦੀ ਮੀਟਿੰਗ ਵਿੱਚ ਭਾਰੀ ਹੰਗਾਮਾ
ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਵਿਰੋਧੀ ਧਿਰ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਾਅਰੇਬਾਜੀ ਤੋਂ ਬਾਅਦ ਹੰਗਾਮਾ
ਹਾਈਕੋਰਟ ਨੇ SC/ST ਐਕਟ ‘ਤੇ ਸੁਣਾਇਆ ਅਹਿਮ ਫੈਸਲਾ
ਹਮਾਸ-ਇਜ਼ਰਾਈਲ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ – ਟਰੰਪ ਨੇ ਕੀਤਾ ਦਾਅਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























