Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ
ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ
ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ
ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ
ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ
Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























