Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 1 ਅਪ੍ਰੈਲ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ।
🔗 Punjab: ਰਾਜੋਆਣਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ, ਪੜ੍ਹੋ ਕੀ ਕਿਹਾ ?
🔗 Big News: ਐਡਵੋਕੇਟ ਐਚਐਸ ਫੂਲਕਾ ਭਾਜਪਾ ਵਿੱਚ ਹੋਏ ਸ਼ਾਮਲ
🔗 Punjab: ਹੁਣ ਬਿਨਾਂ ਜਨਮ ਸਰਟੀਫਿਕੇਟ ਅੱਠਵੀਂ ਜਮਾਤ ਵਿੱਚ ਨਹੀਂ ਮਿਲੇਗਾ ਦਾਖਲਾ
🔗 International: ਰੂਸੀ ਫੌਜੀ ਟਰਾਂਸਪੋਰਟ ਜਹਾਜ਼ ਕ੍ਰੈਸ਼: 29 ਮੌਤਾਂ
🛑 Breaking news : ਚੰਡੀਗੜ੍ਹ ਭਾਜਪਾ ਦਫ਼ਤਰ ਦੇ ਬਾਹਰ ਜ਼ੋਰਦਾਰ ਧਮਾਕਾ
🛑 PUNJAB : ਸੂਬੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਹਰਚੰਦ ਸਿੰਘ ਬਰਸਟ
🛑 ਭਾਰਤ ਜੁਲਾਈ ਵਿੱਚ ਤਿੰਨ ਟੀ-20 ਮੈਚਾਂ ਲਈ ਕਰੇਗਾ ਜ਼ਿੰਬਾਬਵੇ ਦੌਰਾ
🛑 Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵਾਧਾ
🛑 FIFA WC : 4 ਵਾਰ ਦਾ ਚੈਂਪੀਅਨ ਇਟਲੀ ਫੀਫਾ ਵਿਸ਼ਵ ਕੱਪ ਲਈ ਕੁਆਲੀਫਾਈ ਕਰਨ ‘ਚ ਅਸਫਲ
✅ ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: Harpal Singh Cheema
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















