Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ,4 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ
ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ
ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ
PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ
ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ
ਡਾਬਰ ਦੇ ‘100% ਸ਼ੁੱਧਤਾ’ ਦੇ ਦਾਅਵਿਆਂ ਵਾਲੇ ਉਤਪਾਦਾਂ ‘ਤੇ ਪਾਬੰਦੀ
ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ
ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਲੱਗੀ ਅੱਗ
Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ!
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























